ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ PSPCL ਨੂੰ ਕਰਮਚਾਰੀਆਂ ਦੀ ਸੁਰੱਖਿਆ ਨੂੰ ਤਰਜੀਹ ਦੇਣ ਦੇ ਨਿਰਦੇਸ਼
ਚੰਡੀਗੜ੍ਹ, 21 ਅਕਤੂਬਰ 2024 – ਪੰਜਾਬ ਕੈਬਨਿਟ ਸਬ-ਕਮੇਟੀ, ਜਿਸ ਵਿੱਚ ਕੈਬਨਿਟ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਸ੍ਰੀ ਅਮਨ ਅਰੋੜਾ ਅਤੇ ਸ. ਕੁਲਦੀਪ ਸਿੰਘ ਧਾਲੀਵਾਲ ਅਤੇ ਸ. ਹਰਭਜਨ ਸਿੰਘ ਈ.ਟੀ.ਓ., ਸ਼ਾਮਲ ਹਨ, ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਕਿ ਕੋਈ ਵੀ ਕਰਮਚਾਰੀ ਬਿਨਾਂ ਜ਼ਰੂਰੀ ਸੁਰੱਖਿਆ ਕਿੱਟ ਦੇ […] More