ਲੁਧਿਆਣਾ ‘ਚ ਬਜ਼ੁਰਗ NRI ਦੀ ਸ਼ੱਕੀ ਹਾਲਾਤਾਂ ‘ਚ ਮੌਤ: Omaxe Residency ਦੀ 13ਵੀਂ ਮੰਜ਼ਿਲ ਤੋਂ ਡਿੱਗਿਆ
ਲੁਧਿਆਣਾ, 21 ਅਕਤੂਬਰ 2024 – ਓਮੈਕਸ ਰੈਜ਼ੀਡੈਂਸੀ, ਲੁਧਿਆਣਾ ਵਿੱਚ ਰਾਤ 10:45 ਵਜੇ ਦੇ ਕਰੀਬ ਇੱਕ 58 ਸਾਲਾ NRI ਵਿਅਕਤੀ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਵਿਅਕਤੀ 13ਵੀਂ ਮੰਜ਼ਿਲ ਤੋਂ ਡਿੱਗਿਆ। ਉਸ ਦੇ ਸਿਰ ‘ਤੇ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਓਮੈਕਸ ਰੈਜ਼ੀਡੈਂਸੀ ‘ਚ ਰਹਿੰਦੇ ਲੋਕ ਵੀ ਖੂਨ […] More