ਭਾਰਤ ਸਰਕਾਰ ਕਿਸਾਨਾਂ ਤੇ ਬਰਾਮਦਕਾਰਾਂ ਦੀ ਭਲਾਈ ਵਾਸਤੇ ਬਾਸਮਤੀ ਦੀ ਘੱਟੋ ਘੱਟ ਬਰਾਮਦ ਦਰ (ਐਮ ਈ ਪੀ) ਵਿਚ ਕਟੌਤੀ ਕਰੇ: ਸੁਖਬੀਰ ਬਾਦਲ
ਚੰਡੀਗੜ੍ਹ, 18 ਅਗਸਤ 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ ਘੱਟ ਬਰਾਮਦ ਕੀਮਤ (ਐਮ ਈ ਪੀ) 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਕਰੇ ਤਾਂ […] More