ਲੁਧਿਆਣਾ ‘ਚ ਅੱਜ ਪੈਟਰੋਲ ਪੰਪ ਬੰਦ: ਸਿਰਫ ਐਮਰਜੈਂਸੀ ਸੇਵਾਵਾਂ ਚਾਲੂ: ਕਮਿਸ਼ਨ ਨਾ ਵਧਾਉਣ ਦੇ ਵਿਰੋਧ ‘ਚ ਪੀਪੀਡੀਏ ਨੇ ਲਿਆ ਫੈਸਲਾ
ਲੁਧਿਆਣਾ, 18 ਅਗਸਤ 2024 – ਅੱਜ ਐਤਵਾਰ ਨੂੰ ਲੁਧਿਆਣਾ ਵਿੱਚ ਸਾਰੇ ਪੈਟਰੋਲ ਪੰਪ ਪੂਰੀ ਤਰ੍ਹਾਂ ਬੰਦ ਹਨ। ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚੱਲ ਰਹੀਆਂ ਹਨ। ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ (ਪੀਪੀਡੀਏ) ਨੇ ਕੇਂਦਰ ਸਰਕਾਰ ਵੱਲੋਂ ਕਮਿਸ਼ਨ ਵਿੱਚ ਵਾਧਾ ਨਾ ਕਰਨ ਦੇ ਵਿਰੋਧ ਵਿੱਚ ਅੱਜ ਪੰਪ ਬੰਦ ਰੱਖ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਫੈਸਲਾ […] More