10000 ਰੁਪਏ ਰਿਸ਼ਵਤ ਲੈਣ ਵਾਲੇ ਆਬਕਾਰੀ ਵਿਭਾਗ ਦੇ ਦੋ ਮੁਲਾਜ਼ਮਾਂ ਖਿਲਾਫ ਵਿਜੀਲੈਂਸ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ
ਚੰਡੀਗੜ੍ਹ, 16 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਆਬਕਾਰੀ ਤੇ ਕਰ ਵਿਭਾਗ, ਪੰਜਾਬ ਦੇ ਕਪੂਰਥਲਾ ਵਿਖੇ ਤਾਇਨਾਤ ਦੋ ਕਰਮਚਾਰੀਆਂ ਜਤਿੰਦਰਪਾਲ ਸਿੰਘ, ਇੰਸਪੈਕਟਰ ਅਤੇ ਸੰਜੀਵ ਮਲਹੋਤਰਾ, ਕਲਰਕ ਵਿਰੁੱਧ 10,000 ਰੁਪਏ ਰਿਸ਼ਵਤ ਲੈਣ ਅਤੇ 20,000 ਰੁਪਏ ਦੀ ਹੋਰ ਰਿਸ਼ਵਤ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮੁਕੱਦਮੇ ਵਿੱਚ ਇੰਸਪੈਕਟਰ ਜਤਿੰਦਰਪਾਲ ਸਿੰਘ ਨੂੰ […] More