ਮਾਨ ਸਰਕਾਰ ਦਾ ਦੀਵਾਲੀ ਦਾ ਤੋਹਫਾ: ਸਹਿਕਾਰੀ ਬੈਂਕ ਵੱਲੋਂ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ
ਚੰਡੀਗੜ੍ਹ, 17 ਅਕਤੂਬਰ 2024 – ਪੰਜਾਬ ਰਾਜ ਸਹਿਕਾਰੀ ਬੈਂਕ ਦੇ ਖਾਤਾ ਧਾਰਕਾਂ ਲਈ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਰੇ ਵੱਡੇ ਕਰਜ਼ਿਆਂ ‘ਤੇ ਇਕ ਮਹੀਨੇ ਲਈ ਕੋਈ ਪ੍ਰੋਸੈਸਿੰਗ ਫੀਸ ਨਾ ਲੈਣ ਦਾ ਐਲਾਨ ਕੀਤਾ ਹੈ। ਇਸ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੀਵਾਲੀ ਉਹ ਸਮਾਂ […] More