ਪੰਜਾਬ ਵਜ਼ਾਰਤ ਵੱਲੋਂ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ, ਪੜ੍ਹੋ ਹੋਰ ਲਏ ਕਿਹੜੇ-ਕਿਹੜੇ ਫੈਸਲੇ
ਚੰਡੀਗੜ੍ਹ, 14 ਅਗਸਤ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ 16ਵੀਂ ਪੰਜਾਬ ਵਿਧਾਨ ਸਭਾ ਦਾ ਸੱਤਵਾਂ ਸੈਸ਼ਨ 2 ਤੋਂ 4 ਸਤੰਬਰ ਤੱਕ ਸੱਦਣ ਦੀ ਪ੍ਰਵਾਨਗੀ ਦੇ ਦਿੱਤੀ। ਇੱਥੇ ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਫੈਸਲਾ ਅੱਜ ਮੁੱਖ ਮੰਤਰੀ ਦੀ ਅਗਵਾਈ ਹੇਠ ਉਨ੍ਹਾਂ […] More