ਸਰਕਾਰੀ ਜ਼ਮੀਨ ਦਾ ਨਾਜਾਇਜ਼ ਇੰਤਕਾਲ ਕਰਵਾ ਕੇ ਇੱਕ ਕਰੋੜ ਰੁਪਏ ਦਾ ਮੁਆਵਜ਼ਾ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਦੋ ਆਮ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
ਚੰਡੀਗੜ੍ਹ, 14 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਮੋਗਾ ਜ਼ਿਲ੍ਹੇ ਦੇ ਮਾਲ ਹਲਕਾ ਕਿਸ਼ਨਪੁਰਾ ਕਲਾਂ ਵਿਖੇ ਤਾਇਨਾਤ ਪਟਵਾਰੀ ਨਵਦੀਪ ਸਿੰਘ ਅਤੇ ਦੋ ਆਮ ਵਿਅਕਤੀਆਂ ਦਿਲਖੁਸ਼ ਕੁਮਾਰੀ ਵਾਸੀ ਪਿੰਡ ਅਦਰਾਮਨ, ਮੋਗਾ ਅਤੇ ਹਰਮਿੰਦਰ ਸਿੰਘ ਉਰਫ਼ ਗਗਨ ਵਾਸੀ ਪਿੰਡ ਰਸੂਲਪੁਰ ਜ਼ਿਲ੍ਹਾ ਮੋਗਾ ਖਿਲਾਫ ਆਪਸੀ ਮਿਲੀਭੁਗਤ ਰਾਹੀਂ ਸਰਕਾਰੀ ਜ਼ਮੀਨ ਦੀ ਮਲਕੀਅਤ ਸਬੰਧੀ ਫਰਜ਼ੀ ਰਿਪੋਰਟਾਂ ਤਿਆਰ ਕਰਕੇ 10,065,724 […] More