ਕੇਜਰੀਵਾਲ ਦੇ ਬੰਗਲੇ ਦੀ ਮੁਰੰਮਤ ਕਰਨ ਵਾਲੇ 3 ਇੰਜੀਨੀਅਰ ਮੁਅੱਤਲ
ਨਵੀਂ ਦਿੱਲੀ, 11 ਅਗਸਤ 2024 – ਕੇਂਦਰੀ ਲੋਕ ਨਿਰਮਾਣ ਵਿਭਾਗ ਨੇ ਤਿੰਨ ਇੰਜੀਨੀਅਰਾਂ ਨੂੰ ਮੁਅੱਤਲ ਕਰ ਦਿੱਤਾ ਹੈ। ਉਨ੍ਹਾਂ ‘ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਰਕਾਰੀ ਰਿਹਾਇਸ਼ ਦੇ ਨਵੀਨੀਕਰਨ ‘ਚ ਕਥਿਤ ਬੇਨਿਯਮੀਆਂ ‘ਚ ਸ਼ਾਮਲ ਹੋਣ ਦਾ ਦੋਸ਼ ਹੈ। ਇਨ੍ਹਾਂ ਇੰਜੀਨੀਅਰਾਂ ਨੇ ਕੇਜਰੀਵਾਲ ਦੇ ਇਸ਼ਾਰੇ ‘ਤੇ ਚਾਰ ਹੋਰ ਲੋਕਾਂ ਨਾਲ ਮਿਲ ਕੇ ਸੋਧ ਦੇ […] More