ਪੰਜਾਬ ‘ਚ NHAI ਅਧਿਕਾਰੀਆਂ ਨੂੰ ਮਿਲ ਰਹੀਆਂ ਹਨ ਧਮਕੀਆਂ: ਗਡਕਰੀ ਨੇ ਪੰਜਾਬ ਸਰਕਾਰ ਨੂੰ ਲਿਖੀ ਚਿੱਠੀ, ਕਿਹਾ ਹੱਲ ਕਰੋ ਨਹੀਂ ਪ੍ਰੋਜੈਕਟ ਹੋਣਗੇ ਬੰਦ
ਚੰਡੀਗੜ੍ਹ, 10 ਅਗਸਤ 2024 – ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸੂਬਾ ਸਰਕਾਰ ਨੂੰ ਪੱਤਰ ਲਿਖਿਆ ਹੈ। ਜਿਸ ‘ਚ ਉਨ੍ਹਾਂ ਨੇ NHAI ਅਧਿਕਾਰੀਆਂ ਅਤੇ ਠੇਕੇਦਾਰਾਂ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ‘ਤੇ ਸਵਾਲ ਖੜ੍ਹੇ ਕੀਤੇ ਹਨ। ਉਸ ਦਾ ਕਹਿਣਾ ਹੈ ਕਿ ਜੇਕਰ ਅਜਿਹਾ ਹੀ ਜਾਰੀ ਰਿਹਾ ਤਾਂ […] More