ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਸੂਬੇ ਭਰ ਦੇ 170 ਰੇਲਵੇ ਸਟੇਸ਼ਨਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ
ਚੰਡੀਗੜ੍ਹ, 9 ਅਗਸਤ 2024 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਅਗਾਮੀ ਸੁਤੰਤਰਤਾ ਦਿਵਸ-2024 ਦੇ ਮੱਦੇਨਜ਼ਰ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਵਿਸ਼ੇਸ਼ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ ਵੱਖ-ਵੱਖ ਰੇਲਵੇ ਸਟੇਸ਼ਨਾਂ ਅਤੇ ਇਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਇਹ […] More