ਮੈਚ ਤੋਂ ਪਹਿਲਾਂ ਟੀਮ ਇੰਡੀਆ ਦੇ ਇਸ ਦਿੱਗਜ ਖਿਡਾਰੀ ਨੂੰ ਸੱਟ ਲੱਗਣ ਦੀ ਖਬਰ
ਚੰਡੀਗੜ੍ਹ, 14 ਸਤੰਬਰ 2025 – ਏਸ਼ੀਆ ਕੱਪ 2025 ਵਿੱਚ ਐਤਵਾਰ ਨੂੰ ਭਾਰਤ ਅਤੇ ਪਾਕਿਸਤਾਨ ਵਿਚਕਾਰ ਹੋਣ ਵਾਲੇ ਹਾਈ-ਵੋਲਟੇਜ ਮੈਚ ਤੋਂ ਪਹਿਲਾਂ, ਟੀਮ ਇੰਡੀਆ ਲਈ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆਈ ਹੈ। ਓਪਨਿੰਗ ਬੱਲੇਬਾਜ਼ ਅਤੇ ਉਪ-ਕਪਤਾਨ ਸ਼ੁਭਮਨ ਗਿੱਲ ਨੂੰ ਸ਼ਨੀਵਾਰ ਨੂੰ ਅਭਿਆਸ ਸੈਸ਼ਨ ਦੌਰਾਨ ਹੱਥ ਵਿੱਚ ਸੱਟ ਲੱਗ ਗਈ। ਗਿੱਲ ਇਸ ਸਮੇਂ ਸ਼ਾਨਦਾਰ ਫਾਰਮ ਵਿੱਚ ਹੈ, ਪਰ […] More