ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਫੋਗਾਟ ਹੋਈ ਬੇਹੋਸ਼, ਪੈਰਿਸ ਦੇ ਹਸਪਤਾਲ ‘ਚ ਭਰਤੀ
ਨਵੀਂ ਦਿੱਲੀ, 7 ਅਗਸਤ 2024 – ਪਹਿਲਵਾਨ ਵਿਨੇਸ਼ ਫੋਗਾਟ ਨੂੰ ਬੁੱਧਵਾਰ ਨੂੰ ਮਹਿਲਾ ਕੁਸ਼ਤੀ ਦੇ 50 ਕਿਲੋਗ੍ਰਾਮ ਮੁਕਾਬਲੇ ਤੋਂ ਅਯੋਗ ਕਰਾਰ ਦਿੱਤਾ ਗਿਆ। ਅਯੋਗ ਕਰਾਰ ਦਿੱਤੇ ਜਾਣ ਤੋਂ ਬਾਅਦ ਵਿਨੇਸ਼ ਬੇਹੋਸ਼ ਹੋ ਗਈ ਹੈ। ਵਿਨੇਸ਼ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਵਿਨੇਸ਼ ਦੀ ਸਿਹਤ ਵਿਗੜਨ ਤੋਂ ਬਾਅਦ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ […] More