ਸੰਸਦ ਦੇ ਮਾਨਸੂਨ ਸੈਸ਼ਨ ਦਾ 13ਵਾਂ ਦਿਨ: ਸਰਕਾਰ ਵਕਫ਼ ਐਕਟ ਵਿੱਚ ਲਿਆ ਸਕਦੀ ਹੈ 40 ਸੋਧਾਂ ਵਾਲਾ ਬਿੱਲ
ਨਵੀਂ ਦਿੱਲੀ, 7 ਅਗਸਤ 2024 – ਬੁੱਧਵਾਰ (7 ਅਗਸਤ) ਨੂੰ ਸੰਸਦ ਦੇ ਮਾਨਸੂਨ ਸੈਸ਼ਨ ਦਾ 13ਵਾਂ ਦਿਨ ਹੈ। ਅੱਜ ਕੇਂਦਰ ਸਰਕਾਰ ਮੌਜੂਦਾ ਵਕਫ਼ ਐਕਟ ਵਿੱਚ ਕਰੀਬ 40 ਸੋਧਾਂ ਲਈ ਬਿੱਲ ਲਿਆ ਸਕਦੀ ਹੈ। ਮੌਜੂਦਾ ਸਮੇਂ ਵਿਚ ਵਕਫ਼ ਕੋਲ ਕਿਸੇ ਵੀ ਜ਼ਮੀਨ ਨੂੰ ਆਪਣੀ ਜਾਇਦਾਦ ਘੋਸ਼ਿਤ ਕਰਨ ਦਾ ਅਧਿਕਾਰ ਹੈ। ਨਵੇਂ ਬਿੱਲ ‘ਚ ਇਸ ‘ਤੇ ਪਾਬੰਦੀ […] More