ਮੋਹਾਲੀ: ਏ.ਡੀ.ਸੀ. ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 06 ਅਗਸਤ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਪਰਾਈਮ ਕੰਸਲਟੈਂਟਸ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪਰਾਈਮ […] More