ਪੈਰਿਸ ਓਲੰਪਿਕ: ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚੀ: ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ‘ਚ 4-2 ਨਾਲ ਹਾਰਇਆ
ਨਵੀਂ ਦਿੱਲੀ, 4 ਅਗਸਤ 2024 – ਪੈਰਿਸ ਓਲੰਪਿਕ ‘ਚ ਭਾਰਤੀ ਹਾਕੀ ਟੀਮ ਸੈਮੀਫਾਈਨਲ ‘ਚ ਪਹੁੰਚ ਗਈ ਹੈ। ਕੁਆਰਟਰ ਫਾਈਨਲ ਮੈਚ ਵਿੱਚ ਭਾਰਤ ਨੇ ਬਰਤਾਨੀਆ ਨੂੰ ਪੈਨਲਟੀ ਸ਼ੂਟਆਊਟ ਵਿੱਚ 4-2 ਨਾਲ ਹਰਾਇਆ। ਫੁਲ ਟਾਈਮ ਮੈਚ ਵਿੱਚ ਦੋਵਾਂ ਟੀਮਾਂ ਦਾ ਸਕੋਰ 1-1 ਨਾਲ ਬਰਾਬਰ ਰਿਹਾ। ਭਾਰਤ ਨੇ ਸ਼ੂਟਆਊਟ ਵਿੱਚ ਲਗਾਤਾਰ 4 ਗੋਲ ਕੀਤੇ। ਬ੍ਰਿਟਿਸ਼ ਟੀਮ ਸਿਰਫ਼ ਦੋ […] More