ਨੇਪਾਲ ਦੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਓਲੀ ਵਿਰੁੱਧ FIR ਦਰਜ
ਨਵੀਂ ਦਿੱਲੀ, 14 ਸਤੰਬਰ 2025 – ਨੇਪਾਲ ਦੇ ਸਾਬਕਾ ਪ੍ਰਧਾਨ ਮੰਤਰੀ ਕੇਪੀ ਸ਼ਰਮਾ ਓਲੀ ਵਿਰੁੱਧ ਸ਼ਨੀਵਾਰ ਨੂੰ ਰਾਜਧਾਨੀ ਕਾਠਮੰਡੂ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ, ਓਲੀ ‘ਤੇ 8 ਸਤੰਬਰ ਨੂੰ ਅੰਦੋਲਨ ਸ਼ੁਰੂ ਹੋਣ ‘ਤੇ ਪੁਲਿਸ ਨੂੰ ਪ੍ਰਦਰਸ਼ਨਕਾਰੀਆਂ ‘ਤੇ ਹਮਲਾ ਕਰਨ ਅਤੇ ਸਖਤੀ ਕਰਨ ਦਾ ਆਦੇਸ਼ ਦੇਣ ਦਾ ਦੋਸ਼ ਹੈ। ਇਸ ਹਿੰਸਾ ਤੋਂ […] More