Sunil Jakhar ਨੇ ਕੈੱਗ ਰਿਪੋਰਟ ਕੀਤੀ ਸਾਂਝੀ: ਮਾਨ ਸਰਕਾਰ ’ਤੇ ਸਾਧੇ ਨਿਸ਼ਾਨੇ
ਚੰਡੀਗੜ੍ਹ, 13 ਸਤੰਬਰ 2025 – ਪੰਜਾਬ ਬੀਜੇਪੀ ਪ੍ਰਧਾਨ ਸੁਨੀਲ ਜਾਖੜ ਨੇ ਐਸਡੀਆਰਐਫ ’ਤੇ ਕੈੱਗ ਰਿਪੋਰਟ ਨੂੰ ਸਾਂਝਾ ਕੀਤਾ ਹੈ। ਇਸ ਰਿਪੋਰਟ ਰਾਹੀਂ ਸੁਨੀਲ ਜਾਖੜ ਨੇ ਇਹ ਦਾਅਵਾ ਕੀਤਾ ਹੈ ਕਿ ਕੁੱਲ ਰਾਸ਼ੀ 12 ਹਜ਼ਾਰ ਕਰੋੜ ਤੋਂ ਜਿਆਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਫੰਡ ਦਾ ਇਸਤੇਮਾਲ ਵੀ ਜਨਤਾ ਦੀ […] More