ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਘੇ ਸਿਆਸੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡਾ ਝਟਕਾ ਦਿੱਤਾ ਗਿਆ। ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ਮੁੜ ਤੋਂ ਹਾਈ ਕੋਰਟ ਵੱਲੋਂ ਰੱਦ ਕਰ ਦਿੱਤੀ ਗਈ ਹੈ। ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਦੀ ਅਗਾਊਂ ਜਮਾਨਤ ‘ਤੇ ਪਹਿਲਾਂ ਫੈਸਲਾ ਰਾਖਵਾਂ ਰੱਖਿਆ ਸੀ ਅਤੇ ਹੁਣ ਸੁਣਵਾਈ ਪੂਰੀ ਹੋਣ ਤੋਂ ਬਾਅਦ ਮਜੀਠੀਆ ਦੀ ਅਰਜੀ ਖਾਰਜ ਕਰ ਦਿੱਤੀ ਗਈ ਹੈ।
https://www.facebook.com/thekhabarsaar/