ਕਾਂਗਰਸ ਦਾ ਤਿੰਨ ਮੈਂਬਰੀ ਵਫ਼ਦ ਜਿਸ ਵਿੱਚ ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਸ਼ਾਮਲ ਹਨ, ਲਖੀਮਪੁਰ ਲਈ ਦਿੱਲੀ ਹਵਾਈ ਅੱਡੇ ਤੋਂ ਨਿਕਲੇ। ਹਾਲਾਂਕਿ ਉੱਤਰ ਪ੍ਰਦੇਸ਼ ਪੁਲਿਸ ਨੇ ਇਹਨਾਂ ਨੂੰ ਲਖੀਮਪੁਰ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਕਿਹਾ ਗਿਆ ਹੈ ਕਿ ਹਨ ਨੂੰ ਲਖਨਊ ਹਵਾਈ ਆਡੇ ‘ਤੇ ਹੀ ਰੋਕ ਲਿਆ ਜਾਵੇਗਾ।
ਉੱਤਰ ਪ੍ਰਦੇਸ਼ ਪੁਲਿਸ ਵੱਲੋਂ 60 ਘੰਟਿਆਂ ਤੋਂ ਵੱਧ ਸਮਾਂ ਪ੍ਰਿਯੰਕਾ ਗਾਂਧੀ ਨੂੰ ਜੇਲ੍ਹ ਵਿੱਚ ਬਿਨਾਂ ਕਿਸੇ FIR ਦੇ ਰੱਖਿਆ ਹੋਇਆ ਹੈ। ਫਿਲਹਾਲ ਤਿੰਨੋ ਆਗੂ ਜਹਾਜ਼ ਵਿੱਚ ਬੈਠੇ ਹੋਏ ਹਨ ਲਖਨਊ ਪਹੁੰਚਣ ‘ਤੇ ਸਥਿਤੀ ਸਾਫ਼ ਹੋਵੇਗੀ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ