ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਪੰਜਾਬ ਪਹੁੰਚੇ ਅਤੇ 117 ਕਾਂਗਰਸੀ ਉਮੀਦਵਾਰਾਂ ਦੇ ਨਾਲ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪਹੁੰਚੇ।

ਰਾਹੁਲ ਗਾਂਧੀ ਦੇ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਖਜਾਨਾ ਮੰਤਰੀ ਮਨਪ੍ਰੀਤ ਬਾਦਲ ਅਤੇ ਬਾਕੀ ਸਾਰੇ ਕਾਂਗਰਸੀ ਆਗੂ ਮੌਜੂਦ ਰਹੇ।

ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਰਾਹੁਲ ਗਾਂਧੀ ਜਲੰਧਰ ਜਾਣਗੇ ਅਤੇ ਵਰਚੂਅਲ ਰੈਲੀ ਕੀਤੀ ਜਾਵੇਗੀ।

https://www.facebook.com/thekhabarsaar/
