ਲੁਧਿਆਣਾ ਪਹੁੰਚੇ ਮੁੱਖ ਮੰਤਰੀ ਚੰਨੀ ਦਾ ਦੰਗਾ ਪੀੜਤਾਂ ਵੱਲੋਂ ਵਿਰੋਧ, ਕੀਤੀ ਨਾਅਰੇਬਾਜ਼ੀ

ਲੁਧਿਆਣਾ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਦੰਗਾ ਪੀੜਤਾਂ ਵੱਲੋਂ ਵਿਰੋਧ ਕੀਤਾ ਗਿਆ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਲੁਧਿਆਂ ਦੇ ਸ਼ਹੀਦ ਕਰਨੈਲ ਸਿੰਘ ਨਗਰ ਵਿਖੇ ਅਟਲ ਅਪਾਰਟਮੈਂਟ ਦਾ ਉਦਘਾਟਨ ਕਰਨ ਲਈ ਪਹੁੰਚੇ ਤਾਂ ਓਥੈਮੋਜੁੜ ਦੰਗਾ ਪੀੜਤ ਪਰਿਵਾਰਾਂ ਵੱਲੋਂ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਉਹਨਾਂ ਦਾ ਵਿਰੋਧ ਕੀਤਾ ਗਿਆ। ਦੰਗਾ ਪੀੜਤ ਜਥੇਬੰਦੀ ਦ ਏਪ੍ਰਧਾਂ ਸੁਰਜੀਤ ਸਿੰਘ ਅਤੇ ਉਨ੍ਹਾਂ ਨਾਲ ਮੌਜੂਦ ਲੋਕ ਲੁਧਿਆਣਾ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਗੱਲ ਕਰਨਾ ਚਾਹੁੰਦੇ ਸਨ, ਜਦੋਂ ਪਹਿਲਾਂ ਉਹਨਾਂ ਨੂੰ ਰੋਕਿਆ ਗਿਆ ਤਾਂ ਉਹਨਾਂ ਨੇ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਮੁੱਖ ਮੰਤਰੀ ਚੰਨੀ ਨੇ ਦੋ ਆਗੂਆਂ ਨੂੰ ਆਪਣੇ ਕੋਲ ਬੁਲਾਇਆ ਅਤੇ ਉਹਨਾਂ ਨਾਲ ਕੁਝ ਸਮਾਂ ਤੱਕ ਗੱਲ ਕੀਤੀ ਅਤੇ ਉਹਨਾਂ ਦੀ ਗੱਲ ਵੱਲ ਧਿਆਨ ਦੇਣ ਦੀ ਗੱਲ ਆਖੀ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਖਿਡਾਰੀਆਂ ‘ਤੇ ਕੋਚਾਂ ਨੂੰ ਪ੍ਰਗਟ ਸਿੰਘ ਨੇ ਵੰਡੇ 11.80 ਕਰੋੜ ਰੁਪਏ, ਹੁਣ ਖੇਡਾਂ ‘ਚ ਪਿੱਛੇ ਨਹੀਂ ਰਹਿਣ ਦੇਣਾ ਪੰਜਾਬ

ਕ੍ਰਿਸਮਸ ਡੇਅ ਮੌਕੇ CM ਚੰਨੀ ਦੇਣਗੇ ਮਸੀਹੀ ਭਾਈਚਾਰੇ ਨੂੰ ਵੱਡੇ ਤੋਹਫ਼ੇ, ਬੋਰਡ ‘ਚ ਮਿਲੇਗੀ ਮੈਂਬਰਸ਼ਿਪ