ਵੱਡੀ ਖ਼ਬਰ: ਪੰਜਾਬ ਵਿਚ ਕੱਲ੍ਹ 7 ਫਰਵਰੀ ਤੋਂ ਖੁੱਲ੍ਹਣਗੇ ਸਕੂਲ ਕਾਲਜ ਤੇ ਯੂਨੀਵਰਸਿਟੀਆਂ

ਚੰਡੀਗੜ੍ਹ, 6 ਫਰਵਰੀ 2022 – ਪੰਜਾਬ ‘ਚ ਕੋਰੋਨਾ ਦੇ ਵਧਦਿਆਂ ਕੋਰੋਨਾ ਕੇਸਾਂ ਨੂੰ ਦੇਖਦੇ ਹੋਏ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਬੰਦ ਕੀਤੀਆਂ ਹੋਈਆਂ ਸਨ। ਜਿਸ ਦਾ ਕਿ ਲੋਕਾਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਸੀ, ਜਿਸ ਤੋਂ ਬਾਅਦ ਹੁਣ ਪ੍ਰਸ਼ਾਸਨ ਵੱਲੋਂ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਪੰਜਾਬ ਵਿਚ ਕੱਲ੍ਹ 7 ਫਰਵਰੀ ਤੋਂ ਸਕੂਲ, ਕਾਲਜ ਤੇ ਯੂਨੀਵਰਸਿਟੀਆਂ ਖੁੱਲ੍ਹ ਜਾਣਗੇ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਰਾਹੁਲ ਗਾਂਧੀ ਪਹੁੰਚੇ ਲੁਧਿਆਣਾ, ਜਲਦ ਹੀ ਕਰਨਗੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ

ਯੂਪੀ ਲਈ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ, ਸਿੱਧੂ ਦਾ ਨਾਂਅ ਫੇਰ ਬਾਹਰ