ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਬੇਅਦਬੀ ਦੀ ਕੋਸ਼ਿਸ਼, ਰਹਿਰਾਸ ਸਾਹਿਬ ਦੌਰਾਨ ਦਰਬਾਰ ਸਾਹਿਬ ‘ਚ ਕੀਤੀ ਕੋਸ਼ਿਸ਼

ਬੇਅਦਬੀਆਂ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਅਤੇ ਇਸੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਇਕ ਵਿਅਕਤੀ ਵੱਲੋਂ ਬੇਅਦਬੀ ਦੀ ਘਟਨਾ ਨੂੰ ਨਜ਼ਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਸੇਵਾਦਾਰਾਂ ਵੱਲੋਂ ਮੌਕਾ ਰਹਿੰਦਿਆਂ ਘਟਨਾ ਨੂੰ ਅੰਜਾਮ ਦੇਣ ਤੋਂ ਪਹਿਲਾਂ ਵਿਅਕਤੀ ਨੂੰ ਫੜ੍ਹ ਲਿਆ ਗਿਆ। ਰਹਿਰਾਸ ਸਾਹਿਬ ਦੇ ਵਕਤ ਸਮੇਂ ਇਹ ਬੇਅਦਬੀ ਦੀ ਘਟਨਾ ਨੂੰ ਨਜ਼ਮ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ।

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪਾਕਿਸਤਾਨ ‘ਚ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਪ੍ਰਸ਼ਾਦ ਵਾਲੇ ਪੈਕਟ ‘ਤੇ ਸਿਗਰਟਾਂ ਦੀ ਬਰੈਂਡਿੰਗ

ਮੌਕੇ ‘ਤੇ ਮਾਰ ਦਿੱਤਾ ਗਿਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ‘ਚ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲਾ