ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ, ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

ਡਰੱਗ ਮਾਮਲੇ ਵਿੱਚ ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਹੋਰ ਰਾਹਤ ਮਿਲੀ ਹੈ ਅਤੇ ਉਹਨਾਂ ਦੀ ਗ੍ਰਿਫ਼ਤਾਰੀ ‘ਤੇ ਰੋਕ ਹੋਰ ਲੰਮੀ ਕਰ ਦਿੱਤੀ ਹੈl ਸੁਪਰੀਮ ਕੋਰਟ ਵੱਲੋਂ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਰੋਕ 23 ਫਰਵਰੀ ਤੱਕ ਵਧਾ ਦਿੱਤੀ ਹੈ ਜਿਸਦਾ ਮਤਲਬ ਹੈ ਕਿ ਵੋਟਾਂ ਪੈਣ ਤੱਕ ਮਜੀਠੀਆ ਦੀ ਗ੍ਰਿਫ਼ਤਾਰੀ ਨਹੀਂ ਹੋ ਸਕਦੀl

https://www.facebook.com/thekhabarsaar/

http://thekhabarsaar.com/

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

25 ਸਾਲ ਬਾਅਦ ਭਾਈ ਰਾਜੋਆਣਾ ਮਿਲਣਗੇ ਪਰਿਵਾਰ ਨੂੰ…

ਪੜ੍ਹੋ ਪੰਜਾਬ ਚੋਣਾਂ 2022 ਲਈ ਕੁੱਲ ਕਿੰਨੀਆਂ ਨਾਮਜ਼ਦਗੀਆਂ ਹੋਈਆਂ