ਟੋਕੀਓ ਓਲੰਪਿਕ 202 ਦੇ ਸ਼ੁਰੂਆਤ ਭਾਰਤ ਹਾਕੀ ਟੀਮ ਲਈ ਸ਼ਾਨਦਾਰ ਰਹੀ। ਭਾਰਤ ਵੱਲੋਂ ਆਪਣੇ ਪਹਿਲੇ ਮੁਕਾਬਲੇ ਵਿੱਚ ਨਿਊਜ਼ੀਲੈਂਡ ਨੂੰ 3-2 ਨਾਲ ਹਰਾਇਆ। ਭਾਰਤ ਵੱਲੋਂ 2 ਗੋਲ ਹਰਮਨਪ੍ਰੀਤ ਸਿੰਘ ਵੱਲੋਂ ਦਾਗੇ ਗਏ ਅਤੇ 1 ਗੋਲ ਰੁਪਿੰਦਰ ਪਾਲ ਸਿੰਘ ਵੱਲੋਂ ਦਗ਼ਾ ਗਿਆ ਸੀ। ਭਾਰਤ ਦਾ ਅਗਲਾ ਮੈਚ ਆਸਟ੍ਰੇਲੀਆ ਨਾਲ ਸ਼ਨੀਵਾਰ ਨੂੰ ਹੋਵੇਗਾ। ਇਸ ਤੋਂ ਪਹਿਲਾਂ ਅੱਜ ਸ਼ਾਮ ਨੂੰ ਮਹਿਲਾ ਹਾਕੀ ਟੀਮ ਦਾ ਮੈਚ ਆਇਰਲੈਂਡ ਨਾਲ ਹੈ।
ਹੋਰ ਖ਼ਬਰਾਂ ਅਤੇ ਵੈਬਸਾਈਟ ਲਈ ਇਥੇ ਕਲਿੱਕ ਕਰੋ
ਫੇਸਬੁੱਕ ‘ਤੇ ਜੁੜਨ ਲਈ ਇੱਥੇ ਕਲਿੱਕ ਕਰੋ