ਜਗਰਾਉਂ ‘ਚ ਪੁਲਿਸ ‘ਤੇ ਚੱਲੀ ਗੋਲੀ, 2 ਮੁਲਾਜ਼ਮਾਂ ਦੀ ਮੌਤ

ਜਗਰਾਉਂ, 15 ਮਈ 2021 – ਜਗਰਾਉਂ ਦੀ ਨਵੀਂ ਦਾਣਾ ਮੰਡੀ ‘ਚ ਸੀ.ਆਈ.ਏ ਸਟਾਫ਼ ਦੀ ਪੁਲਿਸ ਟੀਮ ‘ਤੇ ਅਣਪਛਾਤੇ ਹਮਲਾਵਰਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਹਮਲੇ ‘ਚ ਇਕ ਏ. ਐਸ.ਆਈ ਭਗਵਾਨ ਸਿੰਘ ਦੀ ਮੌਤ ਹੋ ਗਈ ਅਤੇ ਇਕ ਹੋਰ ਥਾਣੇਦਾਰ ਨੂੰ ਜ਼ਖ਼ਮੀ ਹੋ ਗਿਆ। ਜਿਸ ਨੇ ਹਸਪਤਾਲ ‘ਚ ਇਲਾਜ ਦੌਰਾਨ ਦਮ ਤੋੜ ਦਿੱਤਾ। ਚਿੱਟੇ ਰੰਗ ਦੀ ਸਵਿਫ਼ਟ ਕਾਰ ਤੇ ਲਾਲ ਰੰਗ ਦੇ ਕੈਂਟਰ ‘ਚ ਹਮਲਾਵਰ ਸਵਾਰ ਸਨ, ਜੋ ਮੌਕੇ ਤੋਂ ਫ਼ਰਾਰ ਹੋ ਗਏ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਿਹਨਾਂ ਨੇ ਆਪਣੇ ਆਪ ਨੂੰ ਪ੍ਰਸ਼ਾਂਤ ਕਿਸ਼ੋਰ ਦੱਸਣ ਵਾਲੇ ਨੁੰ ਪੈਸਾ ਦਿੱਤਾ, ਉਹਨਾਂ ਕਾਂਗਰਸੀ ਵਿਧਾਇਕਾਂ ਦੇ ਨਾਮ ਜਨਤਕ ਕੀਤੇ ਜਾਣ : ਅਕਾਲੀ ਦਲ

ਸੱਭਿਆਚਾਰ ਤੇ ਪੰਜਾਬੀਅਤ ਦਾ ਪਹਿਰੇਦਾਰ ਰੇਡੀਓ ਰੰਗ ਐਫ. ਐਮ.