ਦਿੱਲੀ ‘ਚ ਇਕਦਮ ਘਟੇ ਕੋਰੋਨਾ ਕੇਸ

ਨਵੀਂ ਦਿੱਲੀ, 13 ਜੂਨ 2021 – ਦਿੱਲੀ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਕੇਸ ਇਕ ਦਮ ਘੱਟ ਗਏ ਹਨ। ਬੀਤੇ 24 ਘੰਟਿਆਂ ਦੌਰਾਨ ਦਿੱਲ੍ਹੀ ‘ਚ ਸਿਰਫ 255 ਨਵੇਂ ਕੇਸ ਸਾਹਮਣੇ ਆਏ ਹਨ। ਜਦੋਂਕਿ 23 ਮਰੀਜ਼ਾਂ ਦੀ ਮੌਤ ਦਰਜ ਕੀਤੀ ਗਈ ਹੈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜੈਪਾਲ ਭੁੱਲਰ ਦੇ ਮਾਪਿਆਂ ਨੇ ਸਸਕਾਰ ਕਰਨ ਤੋਂ ਕੀਤਾ ਇਨਕਾਰ, ਪੜ੍ਹੋ ਕਿਉਂ ?

ਡਾਇਰੈਕਟੋਰੇਟ ਆਫ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਪੰਜਾਬ ਵਿੱਚ ਸੁਪਰਵਾਈਜ਼ਰ ਦੀਆਂ ਅਸਾਮੀਆਂ ਭਰਨ ਲਈ ਇਸ਼ਤਿਹਾਰ ਜਾਰੀ