ਆਖਰਕਾਰ ਦੀਪ ਸਿੱਧੂ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ, 17 ਅਪ੍ਰੈਲ 2021 – ਦਿੱਲੀ ‘ਚ 26 ਜਨਵਰੀ ਨੂੰ ਹੋਈ ਹਿੰਸਾ ਦੇ ਮਾਮਲੇ ‘ਚ ਗ੍ਰਿਫਤਾਰ ਕੀਤੇ ਗਏ ਦੀਪ ਸਿੱਧੂ ਨੂੰ ਜ਼ਮਾਨਤ ਮਿਲ ਗਈ ਹੈ। ਇਸ ਤੋਂ ਪਹਿਲਾਂ ਦੀਪ ਸਿੱਧੂ ਦੀ ਜ਼ਮਾਨਤ ਲਈ ਅਦਾਲਤ ‘ਚ ਤਿੰਨ ਸੁਣਵਾਈਆਂ ਹੋਈਆਂ ਸਨ ਅਤੇ ਉਸ ਦੀ ਜ਼ਮਾਨਤ ‘ਤੇ ਫੈਸਲਾ ਹਰ ਵਾਰ ਅਗਲੀ ਤਾਰੀਕ ‘ਤੇ ਪਾ ਦਿੱਤਾ ਜਾਂਦਾ ਸੀ, ਆਖਰਕਾਰ ਇਸ ਵਾਰ ਦੀਪ ਸਿੱਧੂ ਦੀ ਜ਼ਮਾਨਤ ‘ਤੇ ਅਦਾਲਤ ਵੱਲੋਂ ਫੈਸਲਾ ਆਇਆ ਅਤੇ ਉਸ ਨੂੰ ਜ਼ਮਾਨਤ ਮਿਲ ਗਈ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਅਮਰੀਕਾ: ਇੰਡੀਆਨਾਪੋਲਿਸ ‘ਚ ਨੌਜਵਾਨ ਨੇ ਚਲਾਈ ਗੋਲੀ, 4 ਸਿੱਖਾਂ ਸਮੇਤ 8 ਦੀ ਮੌਤ

ਕਣਕ ਨਾਲ ਭਰੀ ਟਰਾਲੀ ਨੂੰ ਮੰਡੀ ਜਾਣ ਮੌਕੇ ਸ਼ਾਰਟ ਸਰਕਟ ਨਾਲ ਲੱਗੀ ਅੱਗ, ਟਰੈਕਟਰ ਅਤੇ ਟਰਾਲੀ ਸੜੇ