14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ ਗਿਆ ਦੀਪ ਸਿੱਧੂ

ਨਵੀਂ ਦਿੱਲੀ, 23 ਫਰਵਰੀ- ਦਿੱਲੀ ਦੀ ਇਕ ਅਦਾਲਤ ਨੇ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਗ੍ਰਿਫ਼ਤਾਰ ਕੀਤੇ ਦੀਪ ਸਿੱਧੂ ਨੂੰ 14 ਦਿਨਾਂ ਲਈ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਦਿੱਲੀ ਦੀ ਪੁਲਿਸ ਨੂੰ ਦੀਪ ਸਿੱਧੂ ਦਾ ਦੋ ਵਾਰ 7-7 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੈਪਟਨ ਨੇ ਕੋਰੋਨਾ ਦੇ ਵਧਦੇ ਕੇਸਾਂ ਤੋਂ ਬਾਅਦ 1 ਮਾਰਚ ਤੋਂ ਅੰਦਰੂਨੀ ਤੇ ਬਾਹਰੀ ਇਕੱਠਾਂ ‘ਤੇ ਬੰਦਿਸ਼ਾਂ ਲਾਉਣ ਦੇ ਹੁਕਮ

ਸਹਿਕਾਰਤਾ ਮੰਤਰੀ ਵੱਲੋਂ ਸੈਕਟਰ 17 ਸਥਿਤ ਸਹਿਕਾਰੀ ਬੈਂਕ ਦੀ ਅਚਨਚੈਤੀ ਚੈਕਿੰਗ