ਦਿੱਲੀ ਲਾਲ ਕਿਲ੍ਹਾ ਹਿੰਸਾ ਮਾਮਲੇ ‘ਚ ਜੰਮੂ ਤੋਂ ਦੋ ਹੋਰ ਗ੍ਰਿਫ਼ਤਾਰ

Photo Source ANI Twitter

ਨਵੀਂ ਦਿੱਲੀ, 23 ਫਰਵਰੀ 2021 – ਦਿੱਲੀ ਪੁਲਿਸ ਦੀ ਕ੍ਰਾਈਮ ਬਰਾਂਚ ਵਲੋਂ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਸਬੰਧ ‘ਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਦੋਹਾਂ ਦੀ ਗ੍ਰਿਫ਼ਤਾਰੀ ਜੰਮੂ ਤੋਂ ਹੋਈ ਹੈ।

ਇਸ ਤੋਂ ਪਹਿਲਾਂ ਬੀਤੇ ਦਿਨ ਦਿੱਲੀ ਪੁਲਿਸ ਨੇ ਜਸਪ੍ਰੀਤ ਸਿੰਘ ਨਾਂ ਦੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਸੀ ਜੋ ਕਥਿਤ ਤੌਰ ’ਤੇ 26 ਜਨਵਰੀ ਨੂੰ ਲਾਲ ਕਿਲ੍ਹੇ ਦੇ ਗੁੰਬਦ ’ਤੇ ਚੜ੍ਹਿਆ ਸੀ। ਉਹ ਦਿੱਲੀ ਦਾ ਰਹਿਣ ਵਾਲਾ ਹੈ। ਪੁਲਿਸ ਨੇ ਦਾਅਵਾ ਕੀਤਾ ਕਿ ਉਸਦੇ ਹੱਥ ਵਿਚ ਸਟੀਲ ਦੀ ਰਾਡ ਸੀ ਤੇ ਉਸਦਾ ਮਕਸਦ ਭੜਕਾਊ ਜਾਪਦਾ ਸੀ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਸਿਸਵਾਂ ਨੂੰ ਸੈਲਾਨੀ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਤ: ਕੈਪਟਨ ਅਮਰਿੰਦਰ

ਵੀਡੀਓ: ਕਿਸਮਤ ਨੂੰ ਦਿੱਤੀ ਮਿਹਨਤ ਨੇ ਮਾਤ, ਸਕੂਲ ਛੱਡ ਕੇ ਵੀ ਬਣਿਆ ਜੱਜ !