ਦਿੱਲੀ ਪੁਲਿਸ ਨੇ ਲੱਖਾ ਸਿਧਾਣਾ ‘ਤੇ ਵੀ ਰੱਖਿਆ 1 ਲੱਖ ਰੁਪਏ ਦਾ ਇਨਾਮ

ਨਵੀਂ ਦਿੱਲੀ, 14 ਫਰਵਰੀ 2021 – ਦਿੱਲੀ ਪੁਲਿਸ ਨੇ 26 ਜਨਵਰੀ ਹਿੰਸਾ ਮਾਮਲੇ ‘ਚ ਦੋਸ਼ੀ ਲਖਬੀਰ ਸਿੰਘ ਉਰਫ਼ ਲੱਖਾ ਸਿਧਾਣਾ ਦੇ ਸਿਰ ‘ਤੇ ਵੀ ਇਨਾਮ ਰੱਖ ਦਿੱਤਾ ਹੈ। ਦਿੱਲੀ ਪੁਲਿਸ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਲੱਖਾ ਸਿਧਾਣਾ ਬਾਰੇ ਜਾਣਕਾਰੀ ਦੇਣ ਵਾਲੇ ਨੂੰ 1 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਦਿੱਲੀ ਪੁਲਿਸ ਕ੍ਰਾਈਮ ਬਰਾਂਚ ਅਤੇ ਵਿਸ਼ੇਸ਼ ਸੈੱਲ ਦੀ ਟੀਮਾਂ ਇਸ ਸਬੰਧ ‘ਚ ਪੰਜਾਬ, ਹਰਿਆਣਾ ਅਤੇ ਦਿੱਲੀ-ਐਨ. ਸੀ. ਆਰ. ‘ਚ ਤਲਾਸ਼ੀ ਮੁਹਿੰਮ ਚਲਾ ਰਹੀਆਂ ਹਨ।

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਜਦੋਂ ਲੋਕ 14 ਫਰਵਰੀ ਨੂੰ ਵੋਟ ਪਾਉਣ ਜਾਣ ਤਾਂ ਕੈਪਟਨ ਵੱਲੋਂ ਕੀਤੇ ਝੂਠੇ ਵਾਦਿਆਂ ਉੱਤੇ ਇਕ ਵਾਰ ਜ਼ਰੂਰ ਸੋਚਣ : ਭਗਵੰਤ ਮਾਨ

ਖੇਤੀਬਾੜੀ ਮੰਤਰੀ ਨੇ ਪਹਿਲਾਂ ਕਿਸਾਨਾਂ ਦੀ ਮੌਤ ‘ਤੇ ਕੀਤੀ ਟਿੱਪਣੀ, ਬਾਅਦ ‘ਚ ਮੰਗੀ ਮਾਫੀ