Education
Latest stories
More stories
-
ਸਕੂਲ ‘ਚ 400 ਵਿਦਿਆਰਥੀ ਅਤੇ ਅਧਿਆਪਕ ਫਸੇ: ਸਕੂਲ ਪਾਣੀ ਨਾਲ ਭਰਿਆ
ਗੁਰਦਾਸਪੁਰ, 27 ਅਗਸਤ 2025 – ਪੰਜਾਬ ਵਿੱਚ ਲਗਾਤਾਰ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡਣ ਕਾਰਨ ਕਾਰਨ ਨਦੀਆਂ ਭਰ ਗਈਆਂ ਹਨ ਅਤੇ ਓਵਰਫਲੋ ਹੋ ਕੇ ਵਗ ਰਹੀਆਂ ਹਨ। ਜਿਸ ਕਾਰਨ ਕਈ ਜ਼ਿਲ੍ਹਿਆਂ ‘ਚ ਹੜ੍ਹ ਆ ਗਏ ਹਨ। ਉੱਥੇ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਗੁਰਦਾਸਪੁਰ ਦੇ ਦਬੂੜੀ ਵਿੱਚ ਸਥਿਤ ਨਵੋਦਿਆ ਵਿਦਿਆਲਿਆ ਵਿੱਚ 400 ਤੋਂ […] More
-
ਹਾਈਕੋਰਟ ਨੇ ਪੰਜਾਬ, ਕੇਂਦਰ ਨੂੰ SC ਸਕਾਲਰਸ਼ਿਪ ਦੇ ਬਕਾਏ ਦਾ ਭੁਗਤਾਨ ਕਰਨ ਦੇ ਦਿੱਤੇ ਹੁਕਮ
ਚੰਡੀਗੜ੍ਹ, 27 ਅਗਸਤ 2025 – ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੋਮਵਾਰ ਨੂੰ ਪੰਜਾਬ ਅਤੇ ਕੇਂਦਰ ਸਰਕਾਰਾਂ ਨੂੰ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ (SC) ਵਿਦਿਆਰਥੀਆਂ ਲਈ ਸਾਰੇ ਬਕਾਇਆ ਸਕਾਲਰਸ਼ਿਪ ਬਕਾਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਜਾਰੀ ਕੀਤਾ ਹੈ। ਜਸਟਿਸ ਕੁਲਦੀਪ ਤਿਵਾੜੀ ਦੇ ਬੈਂਚ ਨੇ ਬਾਬਾ ਕੁੰਮਾ ਸਿੰਘ ਜੀ ਇੰਟਰਨੈਸ਼ਨਲ ਚੈਰੀਟੇਬਲ […] More
-
-
-
ਸਕੂਲ ‘ਚ ਲੰਚ ਕਰਨ ਮਗਰੋਂ ਵਿਦਿਆਰਥਣ ਨੂੰ ਪਿਆ ਦਿਲ ਦਾ ਦੌਰਾ
ਚੰਡੀਗੜ੍ਹ, 20 ਅਗਸਤ 2025 – ਦੇਸ਼ ਭਰ ‘ਚ ਨੌਜਵਾਨਾਂ ਅਤੇ ਨਾਬਾਲਗਾਂ ‘ਚ ਅਚਾਨਕ ਦਿਲ ਦੇ ਦੌਰੇ ਨਾਲ ਮੌਤਾਂ ਚਿੰਤਾ ਦਾ ਵੱਡਾ ਕਾਰਨ ਬਣ ਰਹੀਆਂ ਹਨ। ਹਰਿਆਣਾ ਦੇ ਚਰਖੀ ਦਾਦਰੀ ਜ਼ਿਲ੍ਹੇ ‘ਚ ਇਕ 15 ਸਾਲ ਦੀ ਸਕੂਲੀ ਵਿਦਿਆਰਥਣ ਦੀ ਕਲਾਸ ਰੂਮ ‘ਚ ਹੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਘਟਨਾ ਮੰਗਲਵਾਰ ਦੁਪਹਿਰ ਦੀ […] More
-
ਪੰਜਾਬ ਦੀ ਐਲਪੀਯੂ ਯੂਨੀਵਰਸਿਟੀ ਵਿੱਚ ਅਮਰੀਕੀ ਉਤਪਾਦਾਂ ‘ਤੇ ਪਾਬੰਦੀ
ਜਲੰਧਰ, 17 ਅਗਸਤ 2025 – ਜਲੰਧਰ ਦੇ ਨਾਲ ਲੱਗਦੇ ਫਗਵਾੜਾ ਵਿੱਚ ਸਥਿਤ ਦੇਸ਼ ਦੀਆਂ ਸਭ ਤੋਂ ਵੱਡੀਆਂ ਨਿੱਜੀ ਯੂਨੀਵਰਸਿਟੀਆਂ ਵਿੱਚੋਂ ਇੱਕ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (ਐਲਪੀਯੂ) ਨੇ ਅਮਰੀਕੀ ਉਤਪਾਦਾਂ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਯੂਨੀਵਰਸਿਟੀ ਦੇ ਚਾਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਕਿਹਾ ਹੈ ਕਿ ਹੁਣ ਕੈਂਪਸ […] More
-
ਸੋਮਵਾਰ ਨੂੰ ਛੁੱਟੀ ਦਾ ਐਲਾਨ, ਸਕੂਲ ਰਹਿਣਗੇ ਬੰਦ
ਚੰਡੀਗੜ੍ਹ, 15 ਅਗਸਤ 2025 – ਦੇਸ਼ ਭਰ ਵਿਚ ਅੱਜ ਆਜ਼ਾਦੀ ਦਿਵਸ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ। ਆਜ਼ਾਦੀ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਸ਼ਮੂਲੀਅਤ ਕੀਤੀ ਹੈ। ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆਂ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ […] More
-
ਪੰਜਾਬੀ ਯੂਨੀਵਰਸਿਟੀ ਦੇਸ ਦੀਆਂ 50 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਿੱਚ ਹੋਈ ਸ਼ੁਮਾਰ
ਪਟਿਆਲਾ, 15 ਅਗਸਤ 2025 – ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲ਼ੀ ਖ਼ਬਰ ਸਾਹਮਣੇ ਆਈ ਹੈ ਕਿ ‘ਆਊਟਲੁੱਕ-ਆਈ.ਸੀ.ਏ.ਆਰ.ਈ. ਰੈਂਕਿੰਗ 2025’ ਵਿੱਚ ਯੂਨੀਵਰਸਿਟੀ ਦੇਸ ਦੀਆਂ 75 ਸਰਵੋਤਮ ਸਟੇਟ ਯੂਨੀਵਰਸਿਟੀਆਂ ਵਾਲ਼ੀ ਸੂਚੀ ਵਿੱਚ ਸ਼ੁਮਾਰ ਹੋ ਗਈ ਹੈ। ਸੁਤੰਤਰਤਾ ਦਿਵਸ ਦੀ ਸਵੇਰ ਮੌਕੇ ਇਹ ਖੁਸ਼ ਖ਼ਬਰ ਸਾਂਝੀ ਕਰਦਿਆਂ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਦੱਸਿਆ ਕਿ ਪੰਜਾਬੀ ਯੂਨੀਵਰਸਿਟੀ ਨੂੰ ਇਸ ਸੂਚੀ […] More
-
ਪੰਜਾਬ ਸਰਕਾਰ ਵੱਲੋਂ BPEO ਸਸਪੈਂਡ, ਪੜ੍ਹੋ ਕੀ ਹੈ ਮਾਮਲਾ
ਮੋਗਾ, 13 ਅਗਸਤ 2025 – ਮੋਗਾ ਜ਼ਿਲ੍ਹੇ ਦੇ ਬਾਘਾ ਪੁਰਾਣਾ ਦੇ BPEO ਦਾ ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ। ਇਸ ਵਿੱਚ ਬਲਾਕ ਸਿੱਖਿਆ ਪ੍ਰਾਇਮਰੀ ਅਧਿਕਾਰੀ ਦੇਵੀ ਪ੍ਰਸਾਦ ਆਪਣੇ ਦਫ਼ਤਰ ਵਿੱਚ ਆਪਣੀ ਪਤਨੀ ਨਾਲ ਨੱਚਦਾ ਦਿਖਾਈ ਦੇ ਰਿਹਾ ਹੈ। ਮਾਮਲਾ ਸਿੱਖਿਆ ਵਿਭਾਗ ਤੱਕ ਪਹੁੰਚਿਆ। ਇਸ ਤੋਂ ਬਾਅਦ ਦੇਵੀ ਪ੍ਰਸਾਦ ਨੂੰ ਤੁਰੰਤ ਪ੍ਰਭਾਵ ਨਾਲ […] More
-
-
ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜ੍ਹਾਈ ਹੋਵੇਗੀ ਸ਼ੁਰੂ – ਹਰਜੋਤ ਬੈਂਸ
ਨੰਗਲ 27 ਜੁਲਾਈ ,2025 – ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 1 ਅਗਸਤ ਤੋਂ ਨਸ਼ਿਆਂ ਵਿਰੁੱਧ ਵਿਸ਼ੇ ਦੀ ਪੜਾਈ ਸ਼ੁਰੂ ਹੋਵੇਗੀ, ਪੰਜਾਬ ਸਰਕਾਰ ਦੇ ਵਿਸ਼ੇਸ਼ ਨਸ਼ਾ ਮੁਕਤ ਸਮਾਜ ਸਿਰਜਣ ਦੇ ਪ੍ਰੋਗਰਾਮ ਯੁੱਧ ਨਸ਼ਿਆਂ ਵਿਰੁੱਧ ਨੂੰ ਇਸ ਨਾਲ ਜਮੀਨੀ ਪੱਧਰ ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਪ੍ਰੈੱਸ, ਪੁਲਿਸ ਅਤੇ ਪ੍ਰਸ਼ਾਸ਼ਨ ਨੇ ਨੰਗਲ ਅਤੇ ਇਸ ਦੇ ਆਲੇ-ਦੁਆਲੇ ਦੇ […] More
-
Rajasthan ‘ਚ ਸਰਕਾਰੀ ਸਕੂਲ ਦੀ ਡਿੱਗੀ ਛੱਤ: 5 ਬੱਚਿਆਂ ਦੀ ਮੌਤ, 30 ਤੋਂ ਵੱਧ ਗੰਭੀਰ ਜ਼ਖਮੀ
ਰਾਜਸਥਾਨ, 25 ਜੁਲਾਈ 2025 – ਰਾਜਸਥਾਨ ਦੇ ਝਾਲਾਵਾੜ ਵਿੱਚ ਇੱਕ ਸਰਕਾਰੀ ਸਕੂਲ ਦੀ ਛੱਤ ਡਿੱਗਣ ਕਾਰਨ 5 ਬੱਚਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ 30 ਤੋਂ ਵੱਧ ਬੱਚੇ ਗੰਭੀਰ ਜ਼ਖਮੀ ਹੋਏ ਹਨ। ਇਹ ਹਾਦਸਾ ਸ਼ੁੱਕਰਵਾਰ ਸਵੇਰੇ ਮਨੋਹਰਥਾਨਾ ਬਲਾਕ ਦੇ ਪਿਪਲੋਡੀ ਸਰਕਾਰੀ ਸਕੂਲ ਵਿੱਚ ਵਾਪਰਿਆ। ਅਧਿਆਪਕਾਂ ਅਤੇ ਪਿੰਡ ਵਾਸੀਆਂ ਦੀ ਮਦਦ ਨਾਲ ਬੱਚਿਆਂ ਨੂੰ ਬਾਹਰ […] More
-
ਇਟਲੀ ‘ਚ ਪੰਜਾਬ ਦੀ ਧੀ ਨੇ 97% ਅੰਕਾਂ ਨਾਲ ਪਾਸ ਕੀਤੀ ਫਾਰਮੇਸੀ ਦੀ ਡਿਗਰੀ
ਚੰਡੀਗੜ੍ਹ, 23 ਜੁਲਾਈ 2025 – ਵਿਸ਼ਵ ਭਰ ‘ਚ ਵੱਸਦੇ ਪੰਜਾਬੀ ਹਰ ਖਿੱਤੇ ‘ਚ ਮਿਹਨਤ ਸਦਕਾ ਕਾਮਯਾਬੀਆ ਹਾਸਿਲ ਕਰ ਰਹੇ ਹਨ। ਉੱਥੇ ਹੀ ਪੰਜਾਬ ਦੀ ਇੱਕ ਧੀ ਨੇ ਇਟਲੀ ‘ਚ ਫਾਰਮੇਸੀ ਦੀ ਡਿਗਰੀ 97 ਫ਼ੀਸਦੀ ਅੰਕਾਂ ਨਾਲ ਪਾਸ ਕਰਕੇ ਨਾ ਸਗੋਂ ਪਰਿਵਾਰ ਸਗੋਂ ਪੰਜਾਬ ਦਾ ਵੀ ਮਾਣ ਵਧਾਇਆ ਹੈ। 97% ਅੰਕਾਂ ਨਾਲ ਡਿਗਰੀ ਪਾਸ ਕਰਨ ਵਾਲੀ […] More