Education
More stories
-
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੀ ਪੰਜਾਬੀ ਪ੍ਰੀਖਿਆ ਦੀ ਡੇਟਸ਼ੀਟ ਦਾ ਐਲਾਨ
ਮੋਹਾਲੀ, 4 ਜੁਲਾਈ 2025 – ਪੰਜਾਬ ਤੋਂ ਬਾਹਰਲੇ ਸੂਬਿਆਂ ਦੇ ਨੌਜਵਾਨ ਜੋ ਸੂਬੇ ਵਿੱਚ ਸਰਕਾਰੀ ਨੌਕਰੀਆਂ ਪ੍ਰਾਪਤ ਕਰਨਾ ਚਾਹੁੰਦੇ ਹਨ, ਪਰ 10ਵੀਂ ਜਮਾਤ ਤੱਕ ਪੰਜਾਬੀ ਨਾ ਪੜ੍ਹੇ ਹੋਣ ਕਾਰਨ, ਉਹ ਦੌੜ ਤੋਂ ਬਾਹਰ ਹਨ। ਉਨ੍ਹਾਂ ਲਈ, ਪੰਜਾਬ ਸਿੱਖਿਆ ਬੋਰਡ ਵੱਲੋਂ ਲਈ ਜਾਣ ਵਾਲੀ 10ਵੀਂ ਜਮਾਤ ਦੀ ਵਾਧੂ ਪੰਜਾਬੀ ਪ੍ਰੀਖਿਆ ਲਈ ਦਾਖਲਾ ਫਾਰਮ 18 ਜੁਲਾਈ ਤੱਕ […] More
-
6 ਜੁਲਾਈ ਤੱਕ ਇਨ੍ਹਾਂ ਸੂਬਿਆਂ ਦੇ ਸਕੂਲਾਂ ‘ਚ ਹੋਈਆਂ ਛੁੱਟੀਆਂ, ਪੜ੍ਹੋ ਵੇਰਵਾ
ਨਵੀਂ ਦਿੱਲੀ, 3 ਜੁਲਾਈ 2025 – ਮਾਨਸੂਨ ਦਾ ਮੌਸਮ ਸ਼ੁਰੂ ਹੋ ਗਿਆ ਹੈ। ਭਾਰੀ ਮੀਂਹ ਕਾਰਨ ਕਈ ਸੂਬਿਆਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ। ਕਈ ਸੂਬਿਆਂ ਵਿੱਚ 2-3 ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ, ਜਿਸ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ ਹੈ ਅਤੇ ਕਿਤੇ ਵੀ ਆਉਣ-ਜਾਣ ਵਿੱਚ ਮੁਸ਼ਕਲ ਆ ਰਹੀ ਹੈ। ਬਰਸਾਤ ਦੇ […] More
-
-
-
ਭਗਵੰਤ ਮਾਨ ਵੱਲੋਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ
ਚੰਡੀਗੜ੍ਹ, 27 ਜੂਨ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਉੱਤੇ ਚੱਲ ਰਹੀ ਹੈ। ਨੀਟ ਪ੍ਰੀਖਿਆ ਪਾਸ ਕਰਨ ਵਾਲੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਸਨਮਾਨ ਕਰਨ ਲਈ ਰੱਖੇ ਸਮਾਰੋਹ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ […] More
-
ਜਸਵੰਤ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਖੋਲ੍ਹਿਆ ਗਿਆ ਸਰਕਾਰੀ ਸਕੂਲ
ਚੰਡੀਗੜ੍ਹ, 27 ਜੂਨ 2025 – 1980-90 ਦੇ ਦਹਾਕੇ ਵਿੱਚ ਪੰਜਾਬ ਵਿੱਚ ਸਿੱਖਾਂ ‘ਤੇ ਹੋਏ ਅੱਤਿਆਚਾਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਜਸਵੰਤ ਸਿੰਘ ਖਾਲੜਾ ਦੇ ਨਾਮ ‘ਤੇ ਅਮਰੀਕਾ ਵਿੱਚ ਪਹਿਲਾ ਸਰਕਾਰੀ ਸਕੂਲ ਖੋਲ੍ਹਿਆ ਗਿਆ ਹੈ। ਇਸ ਸਕੂਲ ਨੂੰ ਸੈਂਟਰਲ ਯੂਨੀਫਾਈਡ ਸਕੂਲ ਡਿਸਟ੍ਰਿਕਟ (CUCD) ਦੁਆਰਾ 5 ਮਹੀਨੇ ਪਹਿਲਾਂ ਮਨਜ਼ੂਰੀ ਦਿੱਤੀ ਗਈ ਸੀ। ਸਕੂਲ ਦੇ ਉਦਘਾਟਨ ਸਮਾਰੋਹ ਵਿੱਚ […] More
-
ਮਿਡ-ਡੇਅ ਮੀਲ ਸਟਾਫ਼ ਲਈ ਵੱਡੀ ਖ਼ਬਰ: ਮਿਲੇਗਾ 16 ਲੱਖ ਰੁਪਏ ਦਾ ਬੀਮਾ ਕਵਰ
ਚੰਡੀਗੜ੍ਹ, 27 ਜੂਨ 2025 – ਇੱਕ ਹੋਰ ਅਹਿਮ ਪਹਿਲਕਦਮੀ ਕਰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਕੇਨਰਾ ਬੈਂਕ ਨਾਲ ਭਾਈਵਾਲੀ ਜ਼ਰੀਏ ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ 44,301 ਮਿਡ-ਡੇਅ ਮੀਲ ਕੁੱਕ-ਕਮ-ਹੈਲਪਰਾਂ ਨੂੰ 16 ਲੱਖ ਰੁਪਏ ਦਾ ਦੁਰਘਟਨਾ ਬੀਮਾ ਕਵਰ ਅਤੇ ਹੋਰ ਲਾਭ ਪ੍ਰਦਾਨ ਕਰਨ ਲਈ ਇੱਕ ਵਿਆਪਕ ਬੀਮਾ ਯੋਜਨਾ ਸ਼ੁਰੂ ਕੀਤੀ ਹੈ। ਪੰਜਾਬ […] More
-
ਪੰਜਾਬ ਦੇ ਇਸ ਜ਼ਿਲ੍ਹੇ ‘ਚ ਸਰਕਾਰੀ ਸਕੂਲਾਂ ਦੇ 61 ਬੱਚਿਆਂ ਨੇ ਨੀਟ ਦੀ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ 20 ਜੂਨ 2025 – ਸਿੱਖਿਆ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਹਾਲ ਹੀ ਵਿੱਚ ਐਲਾਨੇ ਗਏ ਨੀਟ ਦੇ ਨਤੀਜੇ ਵਿੱਚ ਅੰਮ੍ਰਿਤਸਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਪਾਸ ਹੋਏ 61 ਬੱਚਿਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਵਿਭਾਗ ਦੇ ਅਧਿਕਾਰੀਆਂ ਅਤੇ ਅਧਿਆਪਕਾਂ ਨੂੰ ਸ਼ਾਬਾਸ਼ ਦਿੱਤੀ। ਉਹਨਾਂ ਦੱਸਿਆ ਕਿ ਇਸ ਸਾਲ […] More
-
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਤਰੱਕੀ
ਚੰਡੀਗੜ੍ਹ, 20 ਜੂਨ 2025 – ਆਪਣੇ ਕਾਰਜਬਲ ਨੂੰ ਹੋਰ ਮਜ਼ਬੂਤੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ 126 ਕਲਰਕਾਂ ਨੂੰ ਸੀਨੀਅਰ ਸਹਾਇਕ ਵਜੋਂ ਪਦਉੱਨਤ ਕੀਤਾ ਹੈ। ਇਹ ਫੈਸਲਾ ਨਾ ਸਿਰਫ਼ ਪ੍ਰਸ਼ਾਸਕੀ ਕੁਸ਼ਲਤਾ ਨੂੰ ਵਧਾਏਗਾ ਬਲਕਿ ਕਰਮਚਾਰੀਆਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਵੀ ਪ੍ਰੇਰਿਤ ਕਰੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਪੰਜਾਬ ਸਕੂਲ ਸਿੱਖਿਆ ਮੰਤਰੀ […] More
-
-
ਸਿੱਖਿਆ ਵਿਭਾਗ ਨੂੰ ਸਕੂਲਾਂ/ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਬਾਰੇ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਜਾਰੀ
ਜਲੰਧਰ, 18 ਜੂਨ 2025 – ਪੰਜਾਬ ਸਰਕਾਰ ਦੀ ਤੇਜ਼ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਿੱਖਿਆ ਅਤੇ ਪੁਲਿਸ ਵਿਭਾਗਾਂ ਨੂੰ ਜ਼ਿਲ੍ਹੇ ਦੇ ਸਕੂਲਾਂ ਅਤੇ ਕਾਲਜਾਂ ਨੇੜੇ ਨਸ਼ੀਲੇ ਪਦਾਰਥਾਂ ਦੀ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ। ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ.) ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਡਾ. […] More
-
ਚੋਰਾਂ ਨੇ ਸਰਕਾਰੀ ਸਕੂਲ ‘ਚ ਪੰਜਵੀਂ ਵਾਰ ਕੀਤੀ ਚੋਰੀ
ਕੁੱਪ ਕਲਾਂ (ਮਾਲੇਰਕੋਟਲਾ), 9 ਜੂਨ 2025 – ਹਲਕੇ ਦੇ ਲੋਕ ਚੋਰਾਂ ਦੀ ਦਹਿਸ਼ਤ ਤੋਂ ਖੌਫਜ਼ਦਾ ਹਨ। ਚੋਰਾਂ ਵੱਲੋਂ ਲਗਾਤਾਰ ਪੰਜਵੀਂ ਵਾਰ ਪਿੰਡ ਸਰੌਦ ਦੇ ਸਰਕਾਰੀ ਹਾਈ ਸਕੂਲ ਨੂੰ ਨਿਸ਼ਾਨਾ ਬਣਾਉਂਦਿਆਂ ਕੀਮਤੀ ਸਮਾਨ ਉੱਤੇ ਹੱਥ ਸਾਫ ਕੀਤਾ ਗਿਆ। ਬੀਤੇ ਕੱਲ੍ਹ ਸਵੇਰੇ ਚੋਰਾਂ ਨੇ ਪਿੰਡ ਸਰੌਦ ਦੇ ਸਰਕਾਰੀ ਸਕੂਲ ਨੂੰ ਜਿੰਦੇ ਤੋੜਕੇ 1 ਐੱਲ.ਸੀ.ਡੀ. ਤੋ ਇਲਾਵਾ ਬੱਚਿਆਂ […] More
-
ਮਾਈ ਭਾਗੋ ਇੰਸਟੀਚਿਊਟ ਦੀਆਂ ਚਾਰ ਲੇਡੀ ਕੈਡਿਟਾਂ ਦੀ ਵੱਕਾਰੀ ਰੱਖਿਆ ਅਕੈਡਮੀਆਂ ਲਈ ਹੋਈ ਚੋਣ
ਚੰਡੀਗੜ੍ਹ, 6 ਜੂਨ 2025 – ਪੰਜਾਬ ਦੀਆਂ ਲੜਕੀਆਂ ਨੂੰ ਹੋਰ ਸਸ਼ਕਤ ਅਤੇ ਸਮਰੱਥ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀਆਂ ਚਾਰ ਕੈਡਿਟਾਂ ਰੱਖਿਆ ਸੇਵਾਵਾਂ ਸਬੰਧੀ ਵੱਕਾਰੀ ਪ੍ਰੀ-ਕਮਿਸ਼ਨ ਸਿਖਲਾਈ ਅਕੈਡਮੀਆਂ ਲਈ ਚੁਣੀਆਂ ਗਈਆਂ ਹਨ। ਚੁਣੀਆਂ ਗਈਆਂ ਇਹ ਕੈਡਿਟਾਂ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ), ਏਅਰ ਫੋਰਸ […] More