CBSE ਨੇ 10ਵੀਂ ਜਮਾਤ ਦਾ ਨਤੀਜਾ ਵੀ ਐਲਾਨਿਆ, ਇੰਝ ਚੈੱਕ ਕਰੋ ਨਤੀਜਾ

ਨਵੀਂ ਦਿੱਲੀ, 12 ਮਈ 2023 – ਸੀ. ਬੀ. ਐੱਸ. ਈ. ਬੋਰਡ ਪ੍ਰੀਖਿਆਵਾਂ ਦੇ ਨਤੀਜਿਆਂ ਦੀ ਉਡੀਕ ਖ਼ਤਮ ਹੋ ਗਈ ਹੈ। ਸੀ. ਬੀ. ਐੱਸ. ਈ. ਵੱਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਾਲ ਸੀ. ਬੀ. ਐੱਸ. ਈ. ਦੀ 10ਵੀਂ ਜਮਾਤ ਦੀ ਪ੍ਰੀਖਿਆ ‘ਚ ਕੁੱਲ 93.12 ਫ਼ੀਸਦੀ ਵਿਦਿਆਰਥੀ ਪਾਸ ਹੋਏ ਹਨ। ਇਸ ਤੋਂ ਪਹਿਲਾਂ ਸੀ. ਬੀ. ਐੱਸ. ਈ. ਵੱਲੋਂ 12ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਸੀ।

ਇੰਝ ਦੇਖ ਸਕਦੇ ਹੋ ਨਤੀਜਾ

  • CBSE ਦੀ ਅਧਿਕਾਰਤ ਵੈੱਬਸਾਈਟ cbse.gov.in ‘ਤੇ ਜਾਓ
  • ਹੋਮ ਪੇਜ ‘ਤੇ ਉਪਲੱਬਧ CBSE ਨਤੀਜਾ ਲਿੰਕ ‘ਤੇ ਕਲਿੱਕ ਕਰੋ
  • ਹੋਮ ਪੇਜ ‘ਤੇ ਉਪਲੱਬਧ CBSE ਬੋਰਡ ਕਲਾਸ 10ਵੀਂ ਦੇ ਨਤੀਜੇ 2023 ਲਿੰਕ ‘ਤੇ ਕਲਿੱਕ ਕਰੋ
  • ਲੌਗਇਨ ਵੇਰਵੇ ਦਰਜ ਕਰੋ ਅਤੇ ਸਬਮਿਟ ‘ਤੇ ਕਲਿੱਕ ਕਰੋ

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਕੇਂਦਰ ਵੱਲੋਂ ਪੇਂਡੂ ਵਿਕਾਸ ਫੰਡ (RDF) ‘ਤੇ ਲਾਈ ਰੋਕ ਤੋਂ ਬਾਅਦ CM ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ

ਮੈਡੀਕਲ ਸਟੋਰ ਤੋਂ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਬਰਾਮਦ