ਕੋਰੋਨਾ ਕਾਰਨ ਪ੍ਰੀ-ਪ੍ਰਾਇਮਰੀ ਤੋਂ ਨੌਵੀਂ ਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਗਾਈਡ-ਲਾਈਨਜ਼ ਜਾਰੀ

ਐਸ.ਏ.ਐਸ. ਨਗਰ, 12 ਮਾਰਚ – ਪੰਜਾਬ ਰਾਜ ਵਿਚ ਕੋਵਿਡ19 ਦੀ ਮੌਜੂਦਾ ਸਥਿਤੀ ਨੂੰ ਮੁੱਖ ਰੱਖਦੇ ਹੋਏ ਪੰਜਾਬ ਦੇ ਸਿੱਖਿਆ ਵਿਭਾਗ ਵਲੋਂ ਪ੍ਰੀ-ਪ੍ਰਾਇਮਰੀ, ਪਹਿਲੀ ਤੋਂ ਨੌਵੀਂ ਤੇ ਗਿਆਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਕੋਰੋਨਾ ਦੇ ਵੱਧ ਰਹੇ ਕੇਸਾਂ ਕਾਰਨ ਪੰਜਾਬ ਦੇ ਸਕੂਲਾਂ ‘ਚ 10ਵੀਂ ਤੇ 12ਵੀਂ ਨੂੰ ਛੱਡ ਬਾਕੀ ਕਲਾਸਾਂ ਨੂੰ ਛੁੱਟੀਆਂ ਕਰ ਦਿਤੀਆਂ ਗਈਆਂ ਹਨ। ਪੜ੍ਹੋ ਹੋਰ ਕੀ ਹੁਕਮ ਹੋਏ ਜਾਰੀ….

What do you think?

Written by The Khabarsaar

Comments

Leave a Reply

Your email address will not be published. Required fields are marked *

Loading…

0

ਪੰਜਾਬ ਦੇ 2 ਹੋਰ ਜ਼ਿਲ੍ਹਿਆਂ ‘ਚ ਲੱਗਿਆ ਨਾਈਟ ਕਰਫਿਊ

ਆਜ਼ਾਦੀ ਦਿਵਸ ਦੇ ਸਬੰਧ ਵਿੱਚ ਸਕੂਲਾਂ ’ਚ ਲੇਖ, ਪੇਂਟਿੰਗ ਅਤੇ ਭਾਸ਼ਣ ਮੁਕਾਬਲੇ ਸ਼ੁਰੂ