ਸ਼੍ਰੋਮਣੀ ਅਕਾਲੀ ਦਲ ਵੱਲੋਂ ਸੀ ਬੀ ਐਸ ਈ ਵੱਲੋਂ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾਵਾਂ ਦੇ ਵਿਕਲਪ ਵਿਚੋਂ ਹਟਾਉਣ ਦਾ ਜ਼ੋਰਦਾਰ ਵਿਰੋਧ
ਚੰਡੀਗੜ੍ਹ, 26 ਫਰਵਰੀ 2025: ਸ਼੍ਰੋਮਣੀ ਅਕਾਲੀ ਦਲ ਨੇ ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ ਬੀ ਐਸ ਈ) ਵੱਲੋਂ 10ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਲਈ ਖੇਤਰੀ ਭਾਸ਼ਾਵਾਂ ਦੇ ਵਿਕਲਪ ਦੀ ਸੂਚੀ ਵਿਚੋਂ ਪੰਜਾਬੀ ਭਾਸ਼ਾ ਨੂੰ ਹਟਾਉਣ ਦਾ ਜ਼ੋਰਦਾਰ ਵਿਰੋਧ ਕੀਤਾ ਹੈ ਅਤੇ ਪਾਰਟੀ ਨੇ ਮੰਗ ਕੀਤੀ ਹੈ ਕਿ ਇਸ ਵਿਕਲਪ ਨੂੰ ਤੁਰੰਤ ਬਹਾਲ ਕੀਤਾ ਜਾਵੇ। […] More










