ਆਈ.ਆਈ.ਐਮ.-ਅਹਿਮਦਾਬਾਦ ਦੇ ਮਾਹਿਰਾਂ ਦੀ ਟੀਮ ਫਰਵਰੀ ਵਿੱਚ ਕਰੇਗੀ ਪੰਜਾਬ ਦੌਰਾ: ਹਰਜੋਤ ਬੈਂਸ
ਚੰਡੀਗੜ੍ਹ, 28 ਜਨਵਰੀ 2025 – ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੀਆਂ ਆਈ.ਟੀ.ਆਈਜ਼. ਅਤੇ ਪੌਲੀਟੈਕਨਿਕ ਸੰਸਥਾਵਾਂ ਦੇ ਪ੍ਰਿੰਸੀਪਲਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਹੋਰ ਨਿਖਾਰਨ, ਪ੍ਰਬੰਧਕੀ ਕੁਸ਼ਲਤਾ ਅਤੇ ਅਕਾਦਮਿਕ ਪ੍ਰਦਰਸ਼ਨ ਨੂੰ ਹੋਰ ਬਿਹਤਰ ਬਣਾਉਣ ਲਈ ਇੰਡੀਅਨ ਇੰਸਟੀਚਿਊਟ ਆਫ਼ ਮੈਨੇਜਮੈਂਟ (ਆਈ.ਆਈ.ਐਮ.), ਅਹਿਮਦਾਬਾਦ ਦੇ ਮਾਹਿਰਾਂ […] More










