SGPC ਵਿੱਤੀ ਸੰਕਟ ‘ਚ: 6 ਮਹੀਨਿਆਂ ਤੋਂ ਨਹੀਂ ਮਿਲੀ ਤਨਖ਼ਾਹ ਤਾਂ ਫਤਿਹਗੜ੍ਹ ਸਾਹਿਬ ‘ਚ ਕਾਲਜ ਸਟਾਫ਼ ਆਇਆ ਸੜਕਾਂ ‘ਤੇ
ਫਤਿਹਗੜ੍ਹ ਸਾਹਿਬ, 27 ਅਪ੍ਰੈਲ 2024 – ਅਰਬਾਂ ਰੁਪਏ ਦੇ ਬਜਟ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਤੀ ਸੰਕਟ ਵਿੱਚੋਂ ਲੰਘ ਰਹੀ ਹੈ। ਫ਼ਤਹਿਗੜ੍ਹ ਸਾਹਿਬ ਦੇ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਸਟਾਫ਼ ਨੂੰ ਪਿਛਲੇ 6 ਮਹੀਨਿਆਂ ਤੋਂ ਤਨਖਾਹਾਂ ਨਹੀਂ ਮਿਲੀਆਂ। ਹੁਣ ਇਹ ਸਟਾਫ਼ ਸੜਕਾਂ ‘ਤੇ ਆ ਗਿਆ ਹੈ। ਕਾਲਜ ਵਿੱਚ ਪਹਿਲੀ ਅਪਰੈਲ ਤੋਂ ਹੜਤਾਲ ਚੱਲ […] More