ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ ਨੂੰ ਅਪਗ੍ਰੇਡ ਕਰਨ ਲਈ ਰੱਖਿਆ ਨੀਂਹ ਪੱਥਰ
ਲੁਧਿਆਣਾ, 6 ਦਸੰਬਰ 2024 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਰੀਬ 17 ਕਰੋੜ ਰੁਪਏ ਦੀ ਲਾਗਤ ਨਾਲ ਸ਼ਹੀਦ ਏ ਆਜ਼ਮ ਸੁਖਦੇਵ ਥਾਪਰ ਸਕੂਲ ਆਫ ਐਮੀਨੈਂਸ, ਭਾਰਤ ਨਗਰ, ਲੁਧਿਆਣਾ ਨੂੰ ਅਪਗ੍ਰੇਡ ਕਰਨ ਦਾ ਨੀਂਹ ਪੱਥਰ ਰੱਖਿਆ। ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨਦੀਪ ਸਿੰਘ ਮੋਹੀ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ […] More
 
					 
						

 
			
			









 
			