ਲਾਲਾ ਲਾਜਪਤ ਰਾਏ ਜੀ ਨੇ ਸਿੱਖਿਆ ਨੂੰ ਸਭ ਤੋਂ ਵੱਧ ਮਹੱਤਤਾ ਦਿੱਤੀ – ਹਰਜੋਤ ਬੈਂਸ
ਢੁੱਡੀਕੇ (ਮੋਗਾ),28 ਜਨਵਰੀ 2024 – ਪੰਜਾਬ ਕੇਸਰੀ ਦੇ ਨਾਮ ਨਾਲ ਜਾਣੇ ਜਾਂਦੇ ਮਹਾਨ ਆਜ਼ਾਦੀ ਘੁਲਾਟੀਏ ਲਾਲਾ ਲਾਜਪਤ ਰਾਏ ਜੀ ਦਾ 159ਵਾਂ ਜਨਮ ਦਿਹਾੜਾ ਅੱਜ ਉਹਨਾਂ ਦੇ ਜਨਮ ਅਸਥਾਨ ਪਿੰਡ ਢੁੱਡੀਕੇ ਵਿਖੇ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਸ੍ਰ ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਉਚੇਰੀ ਸਿੱਖਿਆ ਵਿਭਾਗ ਪੰਜਾਬ […] More