ਸੰਧਵਾਂ ਨੇ ਜਪਾਨ ਦੌਰਾ ਕਰਕੇ ਪਰਤੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮਾਂ ਨਾਲ ਕੀਤਾ ਸਨਮਾਨਿਤ
ਚੰਡੀਗੜ੍ਹ, 1 ਅਗਸਤ 2024 – ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਿੱਠੀਆਂ ਯਾਦਾਂ ਤੇ ਨਿਵੇਕਲੇ ਤਜਰਬੇ ਲੈ ਕੇ ਜਪਾਨ ਦੇ ਦੌਰੇ ਤੋਂ ਪਰਤੇ ਪੰਜਾਬ ਦੇ ਸੱਤ ਵਿਦਿਆਰਥੀਆਂ ਨੂੰ ਨਕਦ ਇਨਾਮ ਦੇ ਕੇ ਸਨਮਾਨ ਕੀਤਾ। ਸੰਧਵਾਂ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਪੰਜਾਬ ਦੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ […] More