ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਹੋਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ; ਕੁੱਲ ਗਿਣਤੀ 145 ਤੱਕ ਪੁੱਜੀ
ਚੰਡੀਗੜ੍ਹ, 9 ਦਸੰਬਰ 2023 – ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, (ਐਮ.ਆਰ.ਐਸ.ਏ.ਐਫ.ਪੀ.ਆਈ.), ਐਸਏਐਸ ਨਗਰ (ਮੁਹਾਲੀ) ਦੇ ਚਾਰ ਹੋਰ ਕੈਡਿਟ ਅੱਜ ਦੇਹਰਾਦੂਨ ਦੀ ਵੱਕਾਰੀ ਇੰਡੀਅਨ ਮਿਲਟਰੀ ਅਕੈਡਮੀ ਵਿਖੇ ਹੋਈ ਪਾਸਿੰਗ ਆਊਟ ਪਰੇਡ ਬਾਅਦ ਭਾਰਤੀ ਫੌਜ ਵਿੱਚ ਕਮਿਸ਼ਨਡ ਅਫਸਰ ਵਜੋਂ ਚੁਣੇ ਗਏ ਹਨ। ਇਹਨਾਂ ਚਾਰ ਕੈਡਿਟਾਂ ਵਿੱਚ ਸਵਾਸਤਿਕ ਸ਼ਰਮਾ, ਸਰਬਜੋਤ ਸਿੰਘ, ਦਿਵੇਸ਼ ਠਾਕੁਰ ਅਤੇ ਗੋਵਿੰਦ ਗੁਪਤਾ […] More