ਪੰਜਾਬ ਦੇ ਸਰਕਾਰੀ ਸਕੂਲਾਂ ‘ਚ ਸ਼ੁਰੂ ਹੋਵੇਗੀ ਆਨਲਾਈਨ Attendance
ਚੰਡੀਗੜ੍ਹ, 24 ਨਵੰਬਰ 2023 – ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਹੁਣ ਆਨਲਾਈਨ ਹਾਜ਼ਰੀ ਲੱਗੇਗੀ। ਬਹੁਤ ਜਲਦ ਪੰਜਾਬ ਦੇ ਸਾਰੇ 19000+ ਸਰਕਾਰੀ ਸਕੂਲਾਂ ਵਿੱਚ ਆਨਲਾਈਨ ਹਾਜ਼ਰੀ ਸ਼ੁਰੂ ਕਰ ਦਿੱਤੀ ਜਾਵੇਗੀ। ਇਸ ਦੀ ਜਾਣਕਾਰੀ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ਰਾਹੀਂ ਦਿੱਤੀ ਹੈ। ਇਸ ਤੋਂ ਇਲਾਵਾ ਮਾਪਿਆਂ ਨੂੰ SMS Alert ਪ੍ਰਾਪਤ ਹੋਣਗੇ, ਜਦੋਂ ਵੀ ਉਨ੍ਹਾਂ ਦਾ […] More