ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਬੱਲੋਪੁਰ ਨੇ 16ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਅਤੇ ਬਲੱਡ ਕੈਂਪ ਲਾਇਆ
ਲਾਲੜੂ 6 ਅਪ੍ਰੈਲ 2024: ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬੱਲੋਪੁਰ ਨੇ ਆਪਣੇ 16ਵੇਂ ਸਥਾਪਨਾ ਦਿਵਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਯੂਨੀਵਰਸਲ ਗਰੁੱਪ ਆਫ਼ ਇੰਸਟੀਚਿਊਸ਼ਨਜ਼, ਬੱਲੋਪੁਰ ਵੱਲੋਂ 3 ਅਪ੍ਰੈਲ ਨੂੰ ਨੂੰ ਆਪਣੇ 16ਵੇਂ ਸਥਾਪਨਾ ਦਿਵਸ ਦੇ ਸਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ “ਅਖੰਡ ਪਾਠ ਸਾਹਿਬ” ਦਾ ਸੁਭ ਅਰੰਭ […] More