ਨੈਸ਼ਨਲ ਐਵਾਰਡੀ ਅਧਿਆਪਕਾਂ ਨੇ ਅਧਿਆਪਕ ਦਿਵਸ ਮੌਕੇ ਹੜ੍ਹ ਰਾਹਤ ਕਾਰਜਾਂ ਲਈ ਦਿੱਤੇ 1.25 ਲੱਖ ਰੁਪਏ
ਚੰਡੀਗੜ੍ਹ, 7 ਸਤੰਬਰ 2025 – ਪੰਜਾਬ ਲਈ ਇਸ ਔਖੀ ਘੜੀ ਵਿੱਚ ਇੱਕਜੁਟਤਾ ਦੀ ਮਿਸਾਲ ਪੇਸ਼ ਕਰਦਿਆਂ ਨੈਸ਼ਨਲ ਐਵਾਰਡੀ ਟੀਚਰਜ਼ ਐਸੋਸੀਏਸ਼ਨ (ਨਾਟਾ) ਪੰਜਾਬ ਨੇ ਰਾਜ ਸਰਕਾਰ ਦੇ ਹੜ੍ਹ ਰਾਹਤ ਕਾਰਜਾਂ ਵਿੱਚ ਆਪਣਾ ਯੋਗਦਾਨ ਪਾਉਣ ਲਈ ਅਧਿਆਪਕ ਦਿਵਸ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੂੰ 1.25 ਲੱਖ ਰੁਪਏ ਦਾ ਚੈੱਕ ਭੇਟ ਕੀਤਾ। ਨਾਟਾ ਦੇ […] More











