ਪੰਜਾਬ ਯੂਨਵਰਸਿਟੀ ਦੇ ਇਲੈਕਸ਼ਨ ਦੀ ਤਰੀਕ ਦਾ ਐਲਾਨ, 6 ਸਤੰਬਰ ਨੂੰ ਹੋਣਗੀਆਂ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ
ਚੰਡੀਗੜ੍ਹ, 26 ਅਗਸਤ 2023 – ਪੰਜਾਬ ਯੂਨੀਵਰਸਿਟੀ ਅਤੇ ਚੰਡੀਗੜ੍ਹ ਦੇ 11 ਕਾਲਜਾਂ ਵਿੱਚ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 6 ਸਤੰਬਰ ਨੂੰ ਹੋਣੀਆਂ ਹਨ। ਇਸ ਦੇ ਲਈ ਯੂਨੀਵਰਸਿਟੀ ਪ੍ਰਸ਼ਾਸਨ ਨੇ ਦੁਪਹਿਰ 3 ਵਜੇ ਪ੍ਰੈੱਸ ਕਾਨਫਰੰਸ ਕਰਕੇ ਪੂਰਾ ਵੇਰਵਾ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਚੋਣਾਂ ਦੀਆਂ ਤਰੀਕਾਂ ਦਾ ਅਧਿਕਾਰਤ ਐਲਾਨ ਕਰ ਦਿੱਤਾ ਗਿਆ ਹੈ। 1 ਸਤੰਬਰ ਤੱਕ […] More