ਚੇਤਨ ਜੌੜਾਮਾਜਰਾ ਨੇ ਸਕੂਲਾਂ ‘ਚ ਨਵੇਂ ਕਮਰਿਆਂ ਲਈ 54 ਲੱਖ ਤੇ ਜਿੰਮ ਬਣਾਉਣ ਲਈ 9 ਲੱਖ ਰੁਪਏ ਜਾਰੀ ਕੀਤੇ
ਸਮਾਣਾ, 18 ਦਸੰਬਰ 2023 – ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਹਲਕੇ ਦੇ 5 ਸਕੂਲਾਂ ਲਈ 54 ਲੱਖ ਰੁਪਏ ਤੇ 4 ਪਿੰਡਾਂ ‘ਚ ਜਿੰਮ ਲਈ 9 ਲੱਖ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਸੂਬੇ ਦੀ ਨੌਜਵਾਨੀ ਨੂੰ ਸੰਭਾਲਣ ਲਈ […] More