ਈਟੀਟੀ ਕਾਡਰ ਦੇ 2 ਉਮੀਦਵਾਰਾਂ ਖਿਲਾਫ ਕਾਰਵਾਈ: ਗਲਤ ਤਰੀਕੇ ਨਾਲ ਨੌਕਰੀ ਹਾਸਿਲ ਕਰਨ ਦੀ ਕੋਸ਼ਿਸ਼ ‘ਚ ਫਸੇ
ਮੋਹਾਲੀ, 22 ਜੁਲਾਈ 2023 – ਪੰਜਾਬ ਸਿੱਖਿਆ ਵਿਭਾਗ ਨੇ 5994 ਈ.ਟੀ.ਟੀ. ਕਾਡਰ ਦੀ ਭਰਤੀ ਦੌਰਾਨ ਗਲਤ ਤਰੀਕਿਆਂ ਨਾਲ ਨੌਕਰੀ ਹਾਸਲ ਕਰਨ ਦੀ ਕੋਸ਼ਿਸ਼ ਕਰਦੇ 2 ਉਮੀਦਵਾਰਾਂ ਨੂੰ ਫੜਿਆ ਹੈ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਪੁਲੀਸ ਨੂੰ ਦੋਵਾਂ ਉਮੀਦਵਾਰਾਂ ਖ਼ਿਲਾਫ਼ ਕਾਰਵਾਈ ਕਰਨ ਲਈ ਪੱਤਰ ਲਿਖਿਆ ਹੈ। ਇਸ ਦੇ ਨਾਲ ਹੀ ਹਰ ਭਰਤੀ ਵਿੱਚ ਪਾਰਦਰਸ਼ੀ […] More