ਚੰਡੀਗੜ੍ਹ ‘ਚ ਹੁਣ ਬੱਚੇ ਕੋਈ ਵੀ ਮੁਸ਼ਕਿਲ ਆਉਣ ‘ਤੇ ਦਬਾ ਸਕਣਗੇ ਪੈਨਿਕ ਬਟਨ: ਸਕੂਲੀ ਬੱਸਾਂ ਨੂੰ ਕੰਟਰੋਲ ਤੇ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ
ਚੰਡੀਗੜ੍ਹ, 4 ਦਸੰਬਰ 2023 – ਚੰਡੀਗੜ੍ਹ ਟਰਾਂਸਪੋਰਟ ਅਥਾਰਟੀ ਵੱਲੋਂ ਰਜਿਸਟਰਡ ਸਾਰੀਆਂ ਸਕੂਲੀ ਬੱਸਾਂ ਨੂੰ ਹੁਣ ਕੰਟਰੋਲ ਐਂਡ ਕਮਾਂਡ ਸੈਂਟਰ ਨਾਲ ਜੋੜਿਆ ਜਾਵੇਗਾ। ਇਸ ‘ਚ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਕਰਨ ‘ਤੇ ਸਿਰਫ ਇਕ ਬਟਨ ਦਬਾਉਣਾ ਹੋਵੇਗਾ। ਇਸ ਤੋਂ ਬਾਅਦ ਇਹ ਸੂਚਨਾ ਪੁਲਿਸ ਅਤੇ ਕਮਾਂਡ ਸੈਂਟਰ ਤੱਕ ਪਹੁੰਚੇਗੀ। ਇਸ ਤੋਂ ਬਾਅਦ ਹੈਲਪਲਾਈਨ […] More
					
						
			
			









